ਲਾਚੋਵਾਲ ਵਿਚ ਜੋਸ਼ ਵੱਲੋਂ ਜਿੰਮ ਦਾ ਉਦਘਾਟਨ

ਤਲਵਾੜਾ, 12 ਫਰਵਰੀ:  ਅੱਜ ਪਿੰਡ ਲਾਚੋਵਾਲ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਨਵੇਂ ਬਣੇ ਜਿੰਮ ਦਾ ਉਦਘਾਟਨ ਕੀਤਾ।  ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜੋਸ਼ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਸਿਹਤ ਸੰਭਾਲ ਲਈ ਜਿੰਮਾਂ ਵਿੱਚ ਜਾਣਾ ਆਸਾਨ ਹੈ ਪਰ ਪਿੰਡ ਦੇ ਨੌਜਵਾਨਾਂ ਨੂੰ ਇਨ੍ਹਾਂ ਜਿੰਮਾਂ ਵਿੱਚ ਜਾਣਾ ਬਹੁਤ ਮੁਸ਼ਕਲ ਸੀ। ਇਸ ਲਈ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਜਿੰਮ ਖੋਲ੍ਹਣ ਨੂੰ ਪਹਿਲ ਦਿੱਤੀ ਹੈ। ਇਸੇ ਕੜੀ ਤਹਿਤ ਪਿੰਡ ਲਾਚੋਵਾਲ ਵਿਖੇ ਇਹ ਜਿੰਮ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਪੜਾਈ ਦੇ ਨਾਲ-ਨਾਲ ਇਨ੍ਹਾਂ ਜਿੰਮਾਂ ਵਿੱਚ ਜਾ ਕੇ ਆਪਣੀ ਸਿਹਤ ਸੰਭਾਲ ਕਰ ਸਕਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਪਿੰਡ ਦੀਆਂ ਔਰਤਾਂ ਅਤੇ ਬਜੁਰਗਾਂ ਨੂੰ ਵੀ ਇਨ੍ਹਾਂ ਜਿੰਮਾਂ ਵਿੱਚ ਜਾਣ ਲਈ ਵੱਖਰਾਂ ਸਮਾਂ ਦੇਣ ਲਈ ਕਿਹਾ ਤਾਂ ਜੋ ਉਹ ਵੀ ਇਨ੍ਹਾਂ ਜਿੰਮਾਂ ਵਿੱਚ ਜਾ ਕੇ ਆਪਣੀ ਸਿਹਤ ਦੀ ਸੰਭਾਲ ਕਰ ਸਕਣ। 
        ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਵਿਕਾਸ ਦੇ ਕੰਮ ਹੁੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਮੁੱਦੇ ਤੇ ਇੱਕ ਵਾਰ ਫਿਰ ਸੱਤਾ ਵਿੱਚ ਆਵੇਗੀ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਬਿਜਲੀ ਦੀ ਵੋਲਟੇਜ ਨੂੰ ਪੂਰਾ ਕਰਨ ਲਈ 150 ਨਵੇਂ ਟਰਾਂਸਫਾਰਮਰ ਲਗਾ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਕਮ ਸਰਕਾਰ ਵੱਲੋਂ ਖਰਚ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੜ੍ਹਾਈ ਦੇ ਮਿਆਰ ਨੂੰ ਉਚਾ ਚੁਕਣ ਲਈ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਕਾਫ਼ੀ ਸੁਧਾਰ ਕੀਤਾ ਗਿਆ ਹੈ। ਸਰਪੰਚ ਲਾਚੋਵਾਲ ਰਣਜੀਤ ਸਿੰਘ, ਪੰਚ ਚੰਚਲਾ ਦੇਵੀ, ਰਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਕ੍ਰਿਸ਼ਨ ਗੋਪਾਲ, ਸਰਪੰਚ ਅਸਲਪੁਰ ਕੀਰਤਨ ਸਿੰਘ, ਸਰਪੰਚ ਖੁਣ-ਖੁਣ ਖੁਰਦ ਕੁਲਵੰਤ ਸਿੰਘ, ਸਰਪੰਚ ਚਰਨਜੀਤ ਸਿੰਘ ਸ਼ੇਰਪੁਰ, ਸਰਪੰਚ ਗੁਰਚਰਨ ਸਿੰਘ ਚੱਕੋਵਾਲ ਸ਼ੇਖਾਂ, ਪੰਚ ਮਹਿੰਦਰ ਸਿੰਘ ਪਥਿਆਲ, ਇੰਜਨੀਅਰ ਗੁਰਵਿੰਦਰ ਜੀਤ ਸਿੰਘ, ਇੰਜੀ: ਗੁਰਵਿੰਦਰ ਜੀਤ ਸਿੰਘ, ਪ੍ਰਧਾਨ ਸਪੋਰਟਸ ਕਲੱਬ ਇੰਜੀ: ਗੁਰਪਾਲ ਸਿੰਘ, ਅਰਵਿੰਦਰਪਾਲ ਸਿੰਘ, ਰਾਜ ਕੁਮਾਰ ਜੇ ਈ, ਪੰਚਾਇਤ ਅਫ਼ਸਰ ਸਾਹਿਬ ਸਿੰਘ, ਇੰਦਰਜੀਤ ਸਿੰਘ, ਜਰਨੈਲ ਸਿੰਘ ਜੈਲਾ, ਦੇਸ ਰਾਜ, ਪਰਮਿੰਦਰਜੀਤ ਸਿੰਘ ਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜਰ ਸਨ।
        ਇਸ ਉਪਰੰਤ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਧਾਲੀਵਾਲ ਵਿਖੇ ਵੀ ਜਿੰਮ ਦਾ ਉਦਘਾਟਨ ਕੀਤਾ ।  ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।  ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਜਿੰਮ ਖੋਲ•ਣ ਤੇ ਵਧਾਈ ਵੀ ਦਿੱਤੀ।  ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਪੜਾਈ ਦੇ ਨਾਲ-ਨਾਲ ਵੇਲੇ ਸਮੇਂ ਜਿੰਮ ਵਿੱਚ ਜਾ ਕੇ ਆਪਣੀ ਸਿਹਤ ਦੀ ਸੰਭਾਲ ਕਰਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ।  ਇਸ ਮੌਕੇ ਤੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ।  ਇਸ ਮੌਕੇ ਤੇ ਡਾਇਰੈਕਟਰ ਮਿਲਕ ਪਲਾਂਟ ਅਵਤਾਰ ਸਿੰਘ, ਸਾਬਕਾ ਸਰਪੰਚ ਭੱਕਲਾਂ ਗੰਗਾ ਸਿੰਘ, ਨੰਬਰਦਾਰ ਜਤਿੰਦਰ ਸਿੰਘ ਧਾਲੀਵਾਲ, ਵਿਜੇ ਸਿੰਘ ਧਾਲੀਵਾਲ, ਕਿਰਪਾਲ ਸਿੰਘ ਧਾਲੀਵਾਲ, ਸਰਪੰਚ ਸ਼ੇਰਪੁਰ ਗਰਿੰਡ ਚਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।  ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪੰਚ ਰਜਿੰਦਰ ਸਿੰਘ, ਪੰਚ ਇੰਦਰਜੀਤ ਕੌਰ, ਪੰਚ ਸਰਬਜੀਤ ਸਿੰਘ, ਨੰਬਰਦਾਰ ਗੁਰਬਚਨ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਐਸ ਐਚ ਓ ਬੁਲੋਵਾਲ, ਨਰੇਸ਼ ਸੈਣੀ, ਕਰਨੈਲ ਸਿੰਘ, ਬਿਟੂ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:

Post a Comment

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (4) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (14) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (1) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (22) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (3) svm (5) swachh (5) Swachh Bharat (2) swimming (2) Swine Flu (1) talwara (208) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)